Ads Area

ਆਤਿਫ ਅਸਲਮ ਨੇ ਲਤਾ ਮੰਗੇਸ਼ਕਰ ਨੂੰ ਦਿੱਤੀ ਸ਼ਰਧਾਂਜਲੀ

The Fact News Punjabi
ਸਾਡੀ ਅੱਖ, ਤੁਹਾਡਾ ਪੱਖ 
ਆਤਿਫ ਅਸਲਮ ਨੇ ਲਤਾ ਮੰਗੇਸ਼ਕਰ ਨੂੰ ਦਿੱਤੀ ਸ਼ਰਧਾਂਜਲੀ
Feb 19th 2022, 12:52, by Narinder Jagga

ਫੈਕਟ ਸਮਾਚਾਰ ਸੇਵਾ
ਮੁੰਬਈ , ਫਰਵਰੀ 19

ਸਵਰ ਕੋਕਿਲਾ ਲਤਾ ਮੰਗੇਸ਼ਕਰ ਨੇ 6 ਫਰਵਰੀ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ। ਲਤਾ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਸਭ ਦੀਆਂ ਅੱਖਾਂ ਨਮ ਹੋ ਗਈਆਂ ਸਨ। ਪਾਕਿਸਤਾਨ ਤੋਂ ਵੀ ਲਤਾ ਦੇ ਦਿਹਾਂਤ 'ਤੇ ਸੋਗ ਪ੍ਰਗਟਾਇਆ ਗਿਆ ਸੀ। ਹੁਣ ਪਾਕਿਸਤਾਨ ਗਾਇਕ ਆਤਿਫ ਅਸਲਮ ਨੇ ਵੀ ਲਤਾ ਨੂੰ ਦੁਬਈ 'ਚ ਮਿਊਜ਼ਿਕ ਟ੍ਰਿਬਿਊਟ ਦਿੱਤਾ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

ਵੀਡੀਓ 'ਚ ਆਤਿਫ ਅਸਲਮ ਲਤਾ ਦਾ ਗਾਣਾ 'ਕੁਛ ਖੋਹ ਕਰ ਪਾਣਾ ਹੈ' ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਬੈਕਗਰਾਊਂਡ 'ਚ ਸਕ੍ਰੀਨ 'ਤੇ ਲਤਾ ਦੀ ਤਸਵੀਰ ਨਜ਼ਰ ਆ ਰਹੀ ਹੈ।

Facebook Page: https://www.facebook.com/factnewsnet

See videos: https://www.youtube.com/c/TheFACTNews/videos

The post ਆਤਿਫ ਅਸਲਮ ਨੇ ਲਤਾ ਮੰਗੇਸ਼ਕਰ ਨੂੰ ਦਿੱਤੀ ਸ਼ਰਧਾਂਜਲੀ appeared first on The Fact News Punjabi.

You are receiving this email because you subscribed to this feed at blogtrottr.com.

If you no longer wish to receive these emails, you can unsubscribe from this feed, or manage all your subscriptions.

Post a Comment

0 Comments
* Please Don't Spam Here. All the Comments are Reviewed by Admin.

Top Post Ad